insert-headers-and-footers
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121jetpack
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121schema-and-structured-data-for-wp
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121web-stories
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121wp-smushit
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਮਾਲੀਆ (revenue) ਵਿਚ ਤੇਜ਼ੀ ਲਿਆਉਣ ਅਤੇ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ, ਅੱਜ 6ਵੇਂ ਪੰਜਾਬ ਵਿੱਤ ਕਮਿਸ਼ਨ (6th Punjab finance commission) ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ।
ਇਕ ਸ਼ਹਿਰ ਵਿਚ ਸ਼ਹਿਰੀਕਰਣ ਅਤੇ ਆਰਥਿਕ ਵਿਕਾਸ ਆਪਸ ਵਿਚ ਜੁੜੇ ਹੁੰਦੇ ਹਨ ਅਤੇ ਵਿਕਾਸ ਵਿਚ ਤੇਜ਼ੀ ਆਮ ਤੌਰ ‘ਤੇ ਸ਼ਹਿਰੀ ਖੇਤਰਾਂ ਵਿਚੋਂ ਹੀ ਆਉਂਦੀ ਹੈ। ਇਸ ਲਈ ਪੰਜਾਬ ਵਿੱਤ ਕਮਿਸ਼ਨ (Punjab Finance commission) ਦਾ ਮੁੱਖ ਆਦੇਸ਼ ਸਥਿਰ ਵਿਕਾਸ ਟੀਚਿਆਂ ਦੇ ਮੱਦੇਨਜ਼ਰ ਟੈਕਸਾਂ, ਡਿਊਟੀਜ਼, ਟੋਲ ਅਤੇ ਫੀਸਾਂ ਦੀ ਆਮਦਨੀ ਸਬੰਧੀ ਸੂਬੇ ਅਤੇ ਸਥਾਨਕ ਇਕਾਈਆਂ (ਪੇਂਡੂ ਅਤੇ ਸ਼ਹਿਰੀ) ਵਿਚ ਵੰਡ ਨੂੰ ਤਰਕਸ਼ੀਲ ਬਣਾਉਣ ਬਾਰੇ ਸਿਫਾਰਸ਼ਾਂ ਦੇਣਾ ਹੈ, ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ।
ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਉਤਪਾਦਨ (revenue generation) ਵਿੱਚ ਤੇਜ਼ੀ ਲਿਆਉਣ ਸਬੰਧੀ, ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਅੱਜ ਅਸੀਂ ਕਮਿਸ਼ਨ ਨਾਲ ਠੋਸ ਉਪਾਵਾਂ ਦੀ ਸਿਫਾਰਸ਼ ਕਰਨ ਲਈ ਪ੍ਰਮੁੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਹਨ ਜੋ ਕਿ ਆਪਣੇ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਮੌਜੂਦਾ ਸਰੋਤਾਂ ਨਾਲ ਮਾਲੀਆ ਵਧਾਉਣ ਅਤੇ ਅਣ-ਉਤਪਾਦਕ ਤੇ ਬੇਲੋੜੇ ਖਰਚਿਆਂ ਵਿਚ ਕਟੌਤੀ ਰਾਹੀਂ ਸਥਾਨਕ ਸੰਸਥਾਵਾਂ ਦੀ ਵਿੱਤੀ ਸਥਿਤੀ ਵਿਚ ਸੁਧਾਰ ਲਿਆਉਣ ਵਿਚ ਸਹਾਇਤਾ ਕਰ ਸਕਦੇ ਹਨ।
ਉਨ੍ਹਾਂ ਸਥਾਨਕ ਸਰਕਾਰ ਦੇ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੂੰ ਸ਼ਹਿਰੀ ਅਤੇ ਪੇਂਡੂ ਇਕਾਈਆਂ (Urban and rural bodies) ਦੇ ਬਿਹਤਰ ਪ੍ਰਬੰਧਨ ਸਬੰਧੀ ਮਿਆਰੀ ਸੇਵਾਵਾਂ ਲਈ ਮਾਪਦੰਡ ਤੈਅ ਕਰਨ ਅਤੇ ਲੋੜੀਂਦੇ ਫੰਡ ਜੁਟਾਉਣ ਲਈ ਦੂਜੇ ਸੂਬਿਆਂ ਦੇ ਮਾਡਲਾਂ ਦੀ ਪੜਚੋਲ ਕਰਨ ਲਈ ਕਿਹਾ।
ਫੰਡਾਂ ਦੀ ਵੰਡ ਕਰਨ ਸਬੰਧੀ ਫਾਰਮੂਲੇ ਦਾ ਸੁਝਾਅ ਦਿੰਦਿਆਂ 6ਵੇਂ ਪੰਜਾਬ ਵਿੱਤ ਕਮਿਸ਼ਨ (Punjab Finance Commission) ਦੇ ਸਕੱਤਰ/ਚੇਅਰਮੈਨ ਸ੍ਰੀ ਕੇ.ਆਰ. ਲਖਨਪਾਲ ਨੇ ਕਿਹਾ ਕਿ ਫੰਡਾਂ ਦੀ ਵੰਡ ਉਨ੍ਹਾਂ ਦੇ ਆਪਣੇ ਹਿੱਸੇ, ਟੈਕਸਾਂ, ਡਿਊਟੀਜ਼ ਦੀ ਵਸੂਲੀ ਅਤੇ ਫੀਸਾਂ ਦੇ ਨਿਰਧਾਰਨ ‘ਤੇ ਅਧਾਰਤ ਹੋਣੀ ਚਾਹੀਦੀ ਹੈ। ਉਨ੍ਹਾਂ ਫੰਡ ਪ੍ਰਬੰਧਨ ਦੀ ਨਿਗਰਾਨੀ ਲਈ ਇਕ ਵਿਸ਼ੇਸ਼ ਵਿਧਾਨਿਕ ਸੰਸਥਾ ਬਣਾਉਣ ‘ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਜੇਕਰ GST ਅਤੇ ਹੋਰ ਫੰਡ ਨਹੀਂ ਦਿੱਤੇ ਜਾਂਦੇ ਜਾਂ ਦੇਰੀ ਨਾਲ ਮੁਹੱਈਆ ਕਰਵਾਏ ਜਾਂਦੇ ਹਨ ਤਾਂ ਇਹ ਇਕਾਈ ਸਬੰਧਤ ਵਿਭਾਗਾਂ ਦੀ ਜਵਾਬਦੇਹੀ ਤੈਅ ਕਰੇਗੀ।
ਇਸ ਮੀਟਿੰਗ ਵਿਚ 6ਵੇਂ ਪੰਜਾਬ ਵਿੱਤ ਕਮਿਸ਼ਨ (Punjab Finance commission) ਦੇ ਮੈਂਬਰ, ਜੀ. ਵਜਰਾਲਿੰਗਮ, ਵਿਸ਼ੇਸ਼ ਵਿੱਤ ਸਕੱਤਰ ਸ੍ਰੀ ਅਭਿਨਵ ਤ੍ਰਿਖਾ, ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਪੁਨੀਤ ਗੋਇਲ ਅਤੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।
ਨੋਟ: ਆਪਣੇ ਵਿਚਾਰ ਅੱਤੇ ਸੁਝਾਅ ਦੇਣ ਲਈ ਕੰਮੈਂਟ ਕਰੋ, ਚੰਗਾ ਲੱਗੇ ਤਾਂ ਲਾਇਕ ਵੀ ਕਰੋ। ਪੰਜਾਬੀ ਵਿੱਚ ਹੋਰ ਤਾਜ਼ਾ ਜਾਣਕਾਰੀ ਅੱਤੇ ਖਬਰਾਂ (latest Punjabi News) ਫੇਸਬੁੱਕ, ਟਵਿੱਟਰ ਅੱਤੇ ਇੰਸਤਾਗ੍ਰਾਮ ਤੇ ਫ਼ੋੱਲੋ ਕਰੋ। ਇਹ ਸਾਰੀ ਸੂਚਨਾ ਵੱਖ ਵੱਖ ਖਬਰਾਂ ਤੋਂ ਇਕੱਠੀ ਕੀਤੀ ਗਈ ਹੈ, ਜੋ ਭਵਿੱਖ ਵਿੱਚ ਸਹੀ ਜਾਂ ਗ਼ਲਤ ਸਾਬਤ ਹੋ ਸਕਦੇ ਹਨ। ਹੋਰ ਲੇਖ ਪੜ੍ਹਨ ਲਈ ਇਸ ਲਿੰਕ ਤੇ ਜਾਉ। Follow on social media for daily punjab news.
EconomyThis website uses cookies.