IPL 2021 schedule in Punjabi: Full fixtures list, dates, timings, venues
ਇੰਡੀਅਨ ਪ੍ਰੀਮੀਅਰ ਲੀਗ (IPL) 2021 ਚੇਨਈ ਵਿਚ 9 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਮੁੰਬਈ ਇੰਡੀਅਨਜ਼ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਨਾਲ ਐਮ.ਏ. ਚਿਦੰਬਰਮ ਸਟੇਡੀਅਮ ਵਿਚ ਹੋਵੇਗਾ।
Ind vs Eng : ਭਾਰਤ ਨੇ ਚੌਥਾ ਟੈਸਟ, ਪਾਰੀ ਅਤੇ 25 ਦੌੜਾਂ ਨਾਲ ਜਿੱਤਿਆ, ਇੰਗਲੈਂਡ ਨੂੰ ਲੜੀ ਵਿਚ 3-1 ਨਾਲ ਮਾਤ ਦਿੱਤੀ
ਇਸ ਮੈਚ ਵਿੱਚ ਭਾਰਤ ਨੂੰ ਪਹਿਲੀ ਪਾਰੀ ਵਿੱਚ 160 ਦੌੜਾਂ ਦੀ ਬੜ੍ਹਤ ਮਿਲੀ ਸੀ ਪਰ ਦੂਜੀ ਪਾਰੀ ਵਿੱਚ ਇੰਗਲੈਂਡ 135 ਦੌੜਾਂ ’ਤੇ ਆਲ ਆਉਟ ਹੋ ਗਈ ਅਤੇ ਇੱਕ ਪਾਰੀ ਤੇ…
ਨੀਤਾ ਅੰਬਾਨੀ ਦਾ ਰਿਲਾਇੰਸ ਕਰਮਚਾਰੀਆਂ ਲਈ ਵੱਡਾ ਐਲਾਨ, ਕੋਰੋਨਾ ਟੀਕਾ ਲੱਗੇਗਾ ਮੁਫ਼ਤ
ਦੇਸ਼ 'ਚ ਕੋਰੋਨਾਵਾਇਰਸ ਮਹਾਮਾਰੀ ਨੂੰ ਖ਼ਤਮ ਕਰਨ ਲਈ ਟੀਕਾਕਰਨ ਜ਼ੋਰਾਂ ਸ਼ੋਰਾਂ ਨਾਲ ਜਾਰੀ ਹੈ। ਇਸ ਦੌਰਾਨ ਰਿਲਾਇੰਸ ਫਾਉਂਡੇਸ਼ਨ ਦੀ ਚੇਅਰਪਰਸਨ ਅਤੇ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਨੇ ਟੀਕਾਕਰਨ ਬਾਰੇ…
ਪੰਜਾਬ ਕੈਬਨਿਟ ਵੱਲੋਂ 6ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਮੋਹਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਵੱਖ-ਵੱਖ ਲੇਖਿਆਂ ਦੇ ਮਾਲੀ ਘਾਟਿਆਂ ਦੇ ਵਿਰੁੱਧ ਮੁਆਵਜ਼ੇ ਸਮੇਤ ਛੇਵੇਂ ਪੰਜਾਬ ਵਿੱਤ ਕਮਿਸ਼ਨ ਦੀਆਂ ਕਈ ਪ੍ਰਮੁੱਖ ਸਿਫਾਰਸ਼ਾਂ…
ਲੁਧਿਆਣਾ ਤੇ ਗੁਰਦਾਸਪੁਰ ‘ਚੋਂ ਫੜੀ ਨਸ਼ਿਆਂ ਦੀ ਖੇਪ, Punjab Police ਦੀ ਵੱਡੀ ਕਾਰਵਾਈ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਜੰਗ ਨੂੰ ਵੱਡੀ ਸਫਲਤਾ ਮਿਲੀ। ਇਸ ਮੁਹਿੰਮ ਦੇ ਤਹਿਤ ਪੁਲਿਸ ਵੱਲੋਂ ਲੁਧਿਆਣਾ ਅੱਤੇ ਗੁਰਦਾਸਪੁਰ ਵਿੱਚ ਕਾਮਯਾਬੀ ਮਿਲੀ।
ਪ੍ਰਸ਼ਾਂਤ ਕਿਸ਼ੋਰ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਨਿਯੁਕਤ
ਰਾਜਨੀਤਿਕ ਵਿਸ਼ਲੇਸ਼ਕ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਰਾਜਨੀਤਕ ਵਿਸ਼ਲੇਸ਼ਕ ਨਿਯੁਕਤ ਕੀਤਾ ਗਿਆ ਹੈ।