ਆਰਥਿਕ ਪੱਖੋਂ ਕਮਜੋਰ ਵਰਗਾਂ ਲਈ 25000 ਤੋਂ ਵਧੇਰੇ ਘਰਾਂ ਦੀ ਉਸਾਰੀ ਲਈ ਨਵੀਂ ਨੀਤੀ ਨੂੰ ਪ੍ਰਵਾਨਗੀ : ਪੰਜਾਬ ਸਰਕਾਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਮੰਤਰੀ ਮੰਡਲ (Punjab Cabinet) ਵੱਲੋਂ ਅੱਜ ਆਰਥਿਕ ਪੱਖੋਂ ਕਮਜੋਰ ਵਰਗਾਂ (EWS) ਲਈ ਨਵੀਂ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਨਾਲ…
6180 ਸਕੂਲਾਂ ਵਿੱਚ LED ਲਾਉਣ ਲਈ 6.8 ਕਰੋੜ ਰੁਪਏ ਦਿੱਤੇ
ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰਕੇ, ਆਧੁਨਿਕ ਤਕਨੀਕ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਧਾਰਨ ਕਮਰਿਆਂ ਨੂੰ ਸਮਾਰਟ ਕਲਾਸਰੂਮ ਬਣਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਵੱਲੋਂ 1087 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਮਾਰਟ ਸਿਟੀ ਅਤੇ ਅਮਰੁਤ ਯੋਜਨਾਵਾਂ (Smart city and Amrut plans) ਤਹਿਤ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ 1087 ਕਰੋੜ ਰੁਪਏ ਦੇ ਕਈ…
Coronavirus ਦਾ ਕਹਿਰ ਜਾਰੀ,ਮਹਾਂਰਾਸ਼ਟਰ ਵਿੱਚ ਦੇਸ਼ ਭਰ ਦੇ ਅੱਧੇ ਮਰੀਜ਼
ਕੋਰੋਨਾਵਾਇਰਸ (Coronavirus) ਨੇ ਦੇਸ਼ ਵਿਚ ਫਿਰ ਜ਼ੋਰ ਫੜ ਲਿਆ ਹੈ। ਮਹਾਰਾਸ਼ਟਰ ਦੇ 34 ਜ਼ਿਲ੍ਹਿਆਂ ਵਿੱਚ ਨਵੇਂ ਮਰੀਜ਼ ਪਾਏ ਜਾ ਰਹੇ ਹਨ। ਇਸ ਤੋਂ ਇਲਾਵਾ ਕਰਨਾਟਕ ਦੇ 16, ਹਰਿਆਣਾ, ਪੰਜਾਬ, ਛੱਤੀਸਗੜ,…
Punjab CM ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਤਸੱਲੀ ਮੁਤਾਬਕ ਮੁੱਦਾ ਸਲਝਾਉਣਾ ਲਈ ਕਿਹਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅੰਦਲੋਨਕਾਰੀ ਕਿਸਾਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਨੂੰ ਉਨ੍ਹਾਂ ਦੀ ਤਸੱਲੀ ਮੁਤਾਬਕ…
ਪਾਸਪੋਰਟ ਸੇਵਾ ਨੂੰ DigiLocker ਨਾਲ ਜੋੜਿਆ, ਮੋਦੀ ਸਰਕਾਰ ਦਾ ਵੱਡਾ ਐਲਾਨ
ਪਾਸਪੋਰਟ ਸੇਵਾ ਬਾਰੇ ਮੋਦੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਹੁਣ ਪਾਸਪੋਰਟ ਸੇਵਾ ਨੂੰ ਡਿਜੀਟਲ ਲਾੱਕਰ (Digital Locker) ਪਲੇਟਫਾਰਮ ਨਾਲ ਜੋੜਿਆ ਹੈ।