insert-headers-and-footers domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131jetpack domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131schema-and-structured-data-for-wp domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131web-stories domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131wp-smushit domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131PSEB ਨੇ ਜ਼ਿਲ੍ਹਾ ਸਿੱਖਿਆ ਅਫਸਰਾਂ (DEO) ਅਤੇ ਸਕੂਲ ਮੁਖੀਆਂ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ (Puspa Gujral Science city, Kapurthala) ਵਿਖੇ ਹੋ ਰਹੀ ਆਨ ਲਾਈਨ ਵਿਗਿਆਨ ਮੇਲੇ (science fest) ਵਿੱਚ ਹਿੱਸਾ ਲੈਣ ਵਾਸਤੇ ਪ੍ਰੇਰਿਤ ਕਰਨ ਲਈ ਨਿਰਦੇਸ਼ ਦਿੱਤੇ ਹਨ।
ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 28 ਨਵੰਬਰ 2020 ਨੂੰ ਇੱਕ ਆਨ ਲਾਈਨ ਵਿਗਿਆਨ ਮੇਲਾ ਆਯੋਜਿਤ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਵਿਦਿਆਰਥੀ ਆਪਣੇ ਨਿਵੇਕਲੀ ਸੋਚ (ideas) ਨੂੰ ਮਾਡਲਾਂ ਦੇ ਰਾਹੀਂ ਪ੍ਰਦਰਸ਼ਿਤ ਕਰ ਸਕਦੇ ਹਨ। ਇਸ ਵਿਗਿਆਨ ਮੇਲੇ ਵਿੱਚ ਹਿੱਸਾ ਲੈਣ ਦੇ ਵਾਸਤੇ 22 ਨਵੰਬਰ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਵਾਸਤੇ ਰਜਿਸਟ੍ਰੇਸ਼ਨ ਫੀਸ 100 ਰੁਪਏ ਪ੍ਰਤੀ ਵਿਦਿਅਰਥੀ/ਮਾਡਲ ਹੈ। ਇਸ ਸਬੰਧ ਵਿੱਚ ਰਜਿਸਟ੍ਰੇਸ਼ਨ http://www.pgsciencecity.org ’ਤੇ ਕਰਵਾਈ ਜਾ ਸਕਦੀ ਹੈ।
ਇਹ ਵਿਗਿਆਨ ਮੇਲਾ (Science fest) ਵਿਦਿਆਰਥੀਆਂ ਲਈ ਲਾਜ਼ਮੀ ਨਹੀਂ ਹੈ ਪਰ ਇਹ ਵਿਦਿਆਰਥੀਆਂ ਨੂੰ ਸਿੱਖਿਆ ਸਬੰਧੀ ਗਿਆਨ ਦੇ ਵਾਧੇ ਲਈ ਸਹਾਈ ਹੋ ਸਕਦਾ ਹੈ। ਜੇਤੂ ਵਿਦਿਆਰਥੀਆਂ ਨੂੰ 500 ਰੁਪਏ ਤੋਂ 5000 ਰੁਪਏ ਤੱਕ ਨਕਦੀ ਇਨਾਮ ਦਿੱਤਾ ਜਾਵੇਗਾ ਅਤੇ ਇਸ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ਦੇ ਆਧਾਰ ’ਤੇ ਪੰਜਾਬ ਸਕੂਲ ਸਿੱਖਿਆ ਵਿਭਾਗ (PSEB) ਨੇ ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ (NTSE, ਸਟੇਜ-1) ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਵਾਸਤੇ ਵਿਸ਼ੇਸ਼ ਲੈਕਚਰਾਂ ਦੀ ਪ੍ਰਬੰਧ ਕੀਤਾ ਹੈ।
ਐਨ.ਟੀ.ਐਸ.ਈ. ਵਿੱਚ ਬੈਠਣ ਵਾਲੇ ਵਿਦਿਆਰਥੀਆਂ ਲਈ ਵਿਭਾਗ ਵੱਲੋਂ ਪ੍ਰੇਰਨਾਦਾਇਕ ਲੈਕਚਰਾਂ ਦਾ ਪ੍ਰੋਗਰਾਮ ਉਲੀਕਿਆ ਹੈ। ਇਹ ਆਨ ਲਾਈਨ ਲੈਕਚਰ 23 ਨਵੰਬਰ ਤੋਂ 28 ਨਵੰਬਰ ਤੱਕ ਰੋਜ਼ਾਨਾ ਬਾਅਦ ਦੁਪਹਿਰ 12.30 ਤੋਂ 1.30 ਤੱਕ ਹੋਇਆ ਕਰੇਗਾ। ਇਹ ਲੈਕਚਰ/ਵੈਬਨਾਰ ਯੂਟਿਊਬ ਚੈਨਲ ’ਤੇ ’ਤੇ ਹੋਵੇਗਾ। ਇਹ ਲੈਕਚਰ ਡਾ. ਗੁਲਸ਼ਨ ਸ਼ਰਮਾਂ ਵੱਲੋਂ ਦਿੱਤੇ ਜਾਣਗੇ ਜੋ ਕਿ ਕਾਰਪੋਰੇਟ ਟਰੇਨਰ ਹਨ। ਇਸ ਇਮਤਿਹਾਨ ਲਈ ਹੁਣ ਤੱਕ ਸਰਕਾਰੀ ਸਕੂਲਾਂ ਦੇ ਦਸਵੀਂ ਵਿੱਚ ਪੜ੍ਹਦੇ 32000 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।
NTSE ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਨੂੰ ਕੋਚਿੰਗ ਦੇ ਰਹੇ ਅਧਿਆਪਕਾਂ ਨੂੰ ਇਨ੍ਹਾਂ ਲੈਕਚਰਾਂ ਮੌਕੇ ਲਾਜ਼ਮੀ ਤੌਰ ’ਤੇ ਹਾਜ਼ਰ ਹੋਣ ਨੂੰ ਯਕੀਨੀ ਬਨਾਉਣ ਲਈ ਕਿਹਾ ਗਿਆ ਹੈ।
ਨੋਟ: ਆਪਣੇ ਵਿਚਾਰ ਅੱਤੇ ਸੁਝਾਅ ਦੇਣ ਲਈ ਕੰਮੈਂਟ ਕਰੋ, ਚੰਗਾ ਲੱਗੇ ਤਾਂ ਲਾਇਕ ਵੀ ਕਰੋ। ਪੰਜਾਬੀ ਵਿੱਚ ਹੋਰ ਤਾਜ਼ਾ ਜਾਣਕਾਰੀ ਅੱਤੇ ਖਬਰਾਂ (latest Punjabi News) ਫੇਸਬੁੱਕ, ਟਵਿੱਟਰ ਅੱਤੇ ਇੰਸਤਾਗ੍ਰਾਮ ਤੇ ਫ਼ੋੱਲੋ ਕਰੋ। ਇਹ ਸਾਰੀ ਸੂਚਨਾ ਵੱਖ ਵੱਖ ਖਬਰਾਂ ਤੋਂ ਇਕੱਠੀ ਕੀਤੀ ਗਈ ਹੈ, ਜੋ ਭਵਿੱਖ ਵਿੱਚ ਸਹੀ ਜਾਂ ਗ਼ਲਤ ਸਾਬਤ ਹੋ ਸਕਦੇ ਹਨ। ਹੋਰ ਲੇਖ ਪੜ੍ਹਨ ਲਈ ਇਸ ਲਿੰਕ ਤੇ ਜਾਉ। Follow on social media for daily punjab news.
This website uses cookies.